ਬਰਨਾਲਾ: ਲੋਕ ਰੰਗ ਸਾਹਿਤ ਸਭਾ ਬਰਨਾਲਾ ਵੱਲੋਂ ਕਰਵਾਏ ਗਏ ਸਾਲਾਨਾ ਸਨਮਾਨ ਸਮਾਰੋਹ ਸਮੇਂ, ਇਸ ਵਾਰ ਦਾ ‘ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਐਵਾਰਡ’ ਪੰਜਾਬੀ ਦੀ ਪ੍ਰਸਿੱਧ ਕਹਾਣੀਕਾਰਾ ਬਚਿੰਤ ਕੌਰ ਨੂੰ ਪ੍ਰਦਾਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿਚ ਭੋਲਾ ਸਿੰਘ ਸੰਘੇੜਾ ਨੇ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਨਾਨਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਪੁਰਬ ਮੌਕੇ ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਾਂ ਵਿੱਚ ਪੰਥ ਦੇ ਮੌਜੂਦਾ … More
ਨਵੀਂ ਦਿੱਲੀ – ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਰਥਿਕ ਸਥਿਤੀ ਅਤੇ ਗਰੋਥ ਨੂੰ ਬਹੁਤ ਮਜ਼ਬੂਤ ਦਸਿਆ ਜਾ ਰਿਹਾ ਹੈ। ਜਦੋਂਕਿ ਇੱਕ ਪਾਸੇ ਭਾਰਤ ਨੇ ਆਪਣੀ ਜੀਡੀਪੀ 7.3 ਟਰਿਲੀਅਨ ਅਮਰੀਕੀ ਡਾਲਰ ਦੱਸੀ ਹੈ ਅਤੇ ਦੂਸਰੇ ਪਾਸੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐਮਐਫ਼) ਨੇ … More
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ … More
ਡੀਜੀਪੀ ਗੌਰਵ ਯਾਦਵ ਵੱਲੋ 324 ਪੁਲਿਸ ਮੁਕਾਬਲਿਆ ਵਿਚ ਮਾਰੇ ਜਾਣ ਵਾਲੇ ਇਨਸਾਨਾਂ ਵਿਚੋ ਸਿੱਖ ਤੇ ਪੰਜਾਬੀ ਕਿੰਨੇ ਹਨ, ਜਾਣਕਾਰੀ ਦਿੱਤੀ ਜਾਵੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਜਦੋ ਜਨਤਕ ਤੌਰ ਤੇ ਇਹ ਪ੍ਰਵਾਨ ਕਰ ਰਹੇ ਹਨ ਕਿ ਬੀਤੇ ਸਾਢੇ 3 ਸਾਲਾਂ ਵਿਚ 324 ਪੁਲਿਸ ਮੁਕਾਬਲਿਆ ਵਿਚ ਮਾਰੇ ਗਏ ਹਨ, ਤਾਂ ਇਸ ਤੋ ਇਹ ਵੀ ਪ੍ਰਤੱਖ ਹੋ ਜਾਂਦਾ ਹੈ … More
ਮੁਲਾਜ਼ਮਾ ਦੇ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ
ਪਟਿਆਲਾ : ਜਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਜ਼ਮਾ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਾਸਕ ਮੀਟਿੰਗ ਅੱਜ ਮੀਡੀਆ ਕਲੱਬ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸੇਵਾ ਮੁਕਤ ਮੁਲਾਜ਼ਮਾ ਦੇ ਡੀ.ਏ.ਦੇ ਬਕਾਇਆ ਤੁਰੰਤ ਜ਼ਾਰੀ ਕਰਨ ਦੀ ਅਪੀਲ ਕੀਤੀ … More
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ … More
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਲਾਲ ਕਿਲਾ ਤੇ ਕਰਵਾਏ ਗਏ ਗੁਰਮਤਿ ਪ੍ਰੋਗਰਾਮ ਵਿਚ ਦਿੱਲੀ ਕਮੇਟੀ … More
*ਪਵਿੱਤਰ ਧਰਮ ਰੱਖਿਅਕ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਈ ਸ਼ੁਰੂ*
ਸ੍ਰੀ ਆਨੰਦਪੁਰ ਸਾਹਿਬ – ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਦਾ ਸ਼ੁਭ ਆਰੰਭ ਅੱਜ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਨਵੀਂ ਦਿੱਲੀ,(ਮਨਮੋਹਨ ਸਿੰਘ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਵਿਸ਼ਾਲ ਨਗਰ ਕੀਰਤਨ ਨੇ ਪੂਰੀ ਦਿੱਲੀ ਨੂੰ ਗੁਰਬਾਣੀ ਦੇ ਸੁਰਾਂ ਨਾਲ ਗੂੰਜਾ ਦਿੱਤਾ। ਇਸ ਪਵਿੱਤਰ … More
AILU ਨੇ ਐਡਵੋਕੇਟ ਅਸੀਮ ਸੜੋਡੇ ਦਾ ਲਾਇਸੈਂਸ ਨਿਲੰਬਤ ਕਰਨ ਦੀ ਨਿੰਦਾ ਕੀਤੀ : ਇਹ ਪੇਸ਼ੇਵਰ ਸੁਤੰਤਰਤਾ ਅਤੇ ਅਭਿਵਕਤੀ ਦੀ ਆਜ਼ਾਦੀ ‘ਤੇ ਸਿੱਧਾ ਹਮਲਾ
ਮਹਾਰਾਸ਼ਟਰ/ ਗੋਆ : ਆਲ ਇੰਡੀਆ ਲਾਇਅਰਜ਼ ਯੂਨੀਅਨ (AILU) ਮਹਾਰਾਸ਼ਟਰ ਅਤੇ ਗੋਆ ਬਾਰ ਕੌਂਸਲ (BCMG) ਵੱਲੋਂ ਮਸ਼ਹੂਰ ਮਨਵਾਧਿਕਾਰ ਵਕੀਲ ਐਡਵੋਕੇਟ ਅਸੀਮ ਸੜੋਡੇ ਦੀ ਪ੍ਰੈਕਟਿਸ ਲਾਇਸੈਂਸ ਨਿਲੰਬਿਤ ਕਰਨ ਦੀ ਕੜੀ ਨਿੰਦਾ ਕਰਦੀ ਹੈ। ਤਿੰਨ ਮਹੀਨਿਆਂ ਦਾ ਨਿਲੰਬਨ ਸੁਨੇਹਿਆਂ ਅਨੁਸਾਰ ਕੇਵਲ ਉਸ ਬਿਆਨ … More
ਮਾਈ ਭਾਗੋ, ਇਹ ਨਾਂ ਸਿਰਫ਼ ਇਤਿਹਾਸ ਦੀ ਕਿਤਾਬ ਦਾ ਪੰਨਾ ਨਹੀਂ, ਸਗੋਂ ਪੰਜਾਬ ਦੀ ਧਰਤੀ ਤੇ ਲਿਖੀ ਗਈ ਇੱਕ ਅਜਿਹੀ ਦਾਸਤਾਨ ਹੈ ਜਿਸ ਵਿੱਚ ਇੱਕ ਔਰਤ ਨੇ ਆਪਣੇ ਪਤੀ, ਭਰਾ, ਪੁੱਤਰਾਂ ਨੂੰ ਗਵਾ ਕੇ ਵੀ ਹਾਰ ਨਹੀਂ ਮੰਨੀ। ਜਦੋਂ ਚਾਲੀ … More
ਅਲਵਿਦਾ! ਧਰਤੀ ਪੁੱਤਰ ਧਰਮਿੰਦਰਧਰਤੀ ਪੁੱਤਰ ਪੰਜਾਬ ਦਾ ਮਾਣ ਪਿਆਰਾ ਅਤੇ ਸਤਿਕਾਰਾ ਫ਼ਿਲਮ ਜਗਤ ਦਾ ਚਮਕਦਾ ਸਿਤਾਰਾ ਧਰਮਿੰਦਰ ਦਿਓਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। ਉਹ ਬਿਹਤਰੀਨ ਅਦਾਕਾਰ, ਸੁਪਰ ਸਟਾਰ ਕਲਾਕਾਰ ਅਤੇ ਪ੍ਰੋਡਿਊਸਰ ਸੀ, ਜਿਸਦੀਆਂ ਫ਼ਿਲਮਾਂ ਵਿੱਚ ਧੜੱਲੇਦਾਰੀ ਨਾਲ ਕੀਤੀ ਅਦਾਕਾਰੀ ਦੀਆਂ … More
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
ਡੇਟਨ, ਓਹਾਇਓ, (ਸਮੀਪ ਸਿੰਘ ਗੁਮਟਾਲਾ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਅਤੇ ਉਨ੍ਹਾਂ ਦੇ ਨਾਲ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ … More
ਭਾਰਤ ਦੀ ਮੋਦੀ ਸਰਕਾਰ ਦੇ ਅੰਤਰਰਾਸ਼ਟਰੀ ਕਤਲੇਆਮ ਦੇ ਕਾਰਜਾਂ ਦਾ ਜਿਨੇਵਾ ਸੰਯੁਕਤ ਰਾਸ਼ਟਰ ਵਿਚ ਸਿਮਰ ਸਿੰਘ ਨੇ ਕੀਤਾ ਪਰਦਾਫਾਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ 18ਵੇਂ ਸੰਯੁਕਤ ਰਾਸ਼ਟਰ ਫੋਰਮ ਵਿਖੇ, ਅਮਰੀਕਾ ਦੀ ਸਿੱਖ ਅਸੈਂਬਲੀ ਦੇ ਸਿਮਰ ਸਿੰਘ ਨੇ ਦੁਨੀਆ ਭਰ ਦੇ ਖਾਲਿਸਤਾਨ ਪੱਖੀ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾ ਕੇ ਭਾਰਤ ਦੇ ਅੰਤਰਰਾਸ਼ਟਰੀ ਕਤਲਾਂ ਦਾ ਸਿੱਧਾ ਅਤੇ ਬੇਮਿਸਾਲ ਪਰਦਾਫਾਸ਼ … More
ਪੰਜਾਬੀ ਸਾਹਿਤ ਪੀਠ ਦੀ ਸਥਾਪਨਾ – ਡਾ. ਅਮਰਜੀਤ ਟਾਂਡਾ
ਸਿਡਨੀ – ਸਭ ਤੋਂ ਪਹਿਲੇ “ਪੰਜਾਬੀ ਸਾਹਿਤ ਪੀਠ” ਦੀ ਸਥਾਪਨਾ ਕੀਤੀ ਗਈ ਹੈ, ਜੋ ਪੰਜਾਬੀ ਸਾਹਿਤ ਦੇ ਆਧੁਨਿਕ ਅਤੇ ਪਰੰਪਰਾਗਤ ਸੁਮੇਲ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ਵ ਪੱਧਰੀ ਪਹਿਲ ਹੈ। ਇਸ ਬਾਰੇ “ਪੰਜਾਬੀ ਸਾਹਿਤ ਪੀਠ” ਦੇ ਕਨਵੀਨਰ, ਡਾ ਅਮਰਜੀਤ ਟਾਂਡਾ … More
ਰਾਸ਼ਟਰਪਤੀ ਟਰੰਪ ਨੇ ਵਾਈਟ ਹਾਊਸ ਦੇ ਕੋਲ ਫਾਇਰਿੰਗ ਕਰਨ ਵਾਲੇ ਹਮਲਾਵਰਾਂ ਨੂੰ ਚੈਲਿੰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ
ਵਾਸ਼ਿੰਗਟਨ – ਵਾਈਟ ਹਾਊਸ ਦੇ ਕੋਲ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਨੈਸ਼ਨਲ ਗਾਰਡਾਂ ਦੀ ਮੌਤ ਹੋ ਗਈ ਹੈ ਅਤੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ। ਇਹ ਘਟਨਾ 17ਵੀਂ ਸਟਰੀਟ ਅਤੇ ਐਚ ਸਟਰੀਟ ਦੇ ਨਜ਼ਦੀਕ ਹੋਈ ਜੋ ਕਿ ਵਾਈਟ … More
ਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More
ਮਾਂ ਦੀਆਂ ਅਸਥੀਆਂ (ਸੱਚੀ ਕਹਾਣੀ)ਇਹ ਭਲੇ ਸਮੇ ਦੀ ਗੱਲ ਏ,ਜਦੋਂ ਭਾਰਤੀ ਪਾਸਪੋਰਟ ਧਾਰਕ ਨੂੰ ਇੰਗਲੈਂਡ ਸਮੇਤ ਯੌਰਪ ਦੇ ਕਈ ਦੇਸ਼ਾਂ ਵਿੱਚ ਵੀਜ਼ੇ ਤੋਂ ਬਿਨ੍ਹਾਂ ਜਾਣ ਦੀ ਇਜ਼ਾਜਤ ਹੁੰਦੀ ਸੀ।ਸਿਰਫ ਬਾਡਰ ਉਪਰ ਸ਼ੌਅ ਮਨ੍ਹੀ ਦਿਖਾਉਣ ਨਾਲ ਐਂਟਰੀ ਮਿਲ ਜਾਂਦੀ ਸੀ। ਉਹਨਾਂ ਸਮਿਆਂ ਵਿੱਚ ਹੀ ਚੰਦਰਭਾਨ … More
ਤੇਰੀ ਯਾਦ ਦਾ ਸਹਾਰਾ, ਹੁਣ ਆਵੀ ਨਾ ਦੁਬਾਰਾ। ਪਾਣੀ ਹੰਝੂਆਂ ਦਾ ਖਾਰਾ, ਗ਼ਮ ਲੱਗੇ ਹੁਣ ਪਿਆਰਾ। ਇੱਕ ਟੁੱਟਾ ਹੋਇਆ ਤਾਰਾ, ਕਾਹਤੋਂ ਲਾਉਂਦਾ ਏ ਲਾਰਾ। ਇਸ਼ਕ ਸਮੁੰਦਰ ਕਿਨਾਰਾ, ਮਹਿਲ ਬਿਰਹੋਂ ਉਸਾਰਾ। ਮੈਨੂੰ ਗ਼ਮ ਇੱਕ ਯਾਰਾ, ਕਦੇ ਹੋਇਆ ਨਾ ਉਤਾਰਾ। ਮਾਸਾ ਮਿਲਿਆ … More
**ਕਸ਼ਮੀਰੀ ਪੰਡਤਾਂ ਦੀ ਪੁਕਾਰ***ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ* ਜ਼ਾਲਿਮਾਂ ਦੇ ਜੁਲਮਾਂ ਤੋਂ ਡਾਹਢੇ ਘਬਰਾਏ ਹਾਂ। ਬਣ ਕੇ ਸਵਾਲੀ ਦਾਤਾ ਦਰ ਤੇਰੇ ਆਏ ਹਾਂ। ਹਾਕਮ ਨੇ ਮਤਾ ਹੁਣ ਨਵਾਂ ਇਹ ਪਕਾਇਆ ਏ। ‘ਸਵਾ ਮਣ ਜੰਝੂ ਲਾਹੁਣੇ’ ਹੁਕਮ ਸੁਣਾਇਆ ਏ। ਗਲ਼ ਵਿੱਚ ਪੱਲਾ, ਹੰਝੂ ਨੈਣਾਂ ‘ਚ … More
ਮੁੰਬਈ – ਬਾਲੀਵੁੱਡ ਦੇ ਹੀ-ਮੈਨ ਨਾਲ ਜਾਣੇ ਜਾਂਦੇ ਹਰਮਨ ਪਿਆਰੇ ਅਭਿਨੇਤਾ ਧਰਮਿੰਦਰ ਦਾ ਅੱਜ 24 ਨਵੰਬਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸੋਮਵਾਰ ਸਵੇਰੇ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੇ ਆਪਣੇ ਜੁਹੂ … More
ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ: ਸ.ਮੰਨਣ
ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ … More
ਅੱਜ ਦਾ ਦੌਰ ਸੋਸ਼ਲ- ਮੀਡੀਆ ਦਾ ਦੌਰ ਹੈ। ਨਿੱਕੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਬਜ਼ੁਰਗਾਂ ਤਕ; ਸਭ ਦੇ ਹੱਥਾਂ ਵਿੱਚ ਮੋਬਾਇਲ ਫੋਨ ਹਨ। ਸਕਰੀਨ ਦੇ ਇਸ ਯੁੱਗ ਵਿੱਚ ਲਿਖਤ ਦਾ ਆਪਣੀ ਹੋਂਦ ਨੂੰ ਬਚਾਈ ਰੱਖਣਾ ਮੁਸ਼ਕਿਲ ਕਾਰਜ ਬਣ … More
ਰੰਜਨੀਗੰਧਾ: ਸਾਦਗੀ ਦੀ ਉਹ ਖੁਸ਼ਬੂ, ਜੋ ਦਹਾਕਿਆਂ ਬਾਅਦ ਵੀ ਦਿਲ ਨੂੰ ਛੂਹ ਜਾਂਦੀ ਹੈ
ਹਿੰਦੀ ਸਿਨੇਮਾ ਦੇ ਇਤਿਹਾਸ ਵਿੱਚ ਕੁਝ ਫਿਲਮਾਂ ਉਹ ਹਨ, ਜੋ ਸ਼ੋਰ-ਸ਼ਰਾਬੇ ਦੇ ਸਮੁੰਦਰ ਵਿੱਚ ਇੱਕ ਹੌਲੀ ਜਿਹੀ ਲਹਿਰ ਬਣਕੇ ਦਿਲ ਨੂੰ ਜਬਰਦਸਤ ਛੂਹ ਜਾਂਦੀਆਂ ਹਨ। ਬਸੁ ਚਟਰਜੀ ਦੀ ਫਿਲਮ ਹੈ। ਨਾਮ ਹੈ ‘ਰੰਜਨੀਗੰਧਾ’। ਇਹ ਅਜਿਹੀਆਂ ਹੀ ਫਿਲਮਾਂ ਵਿੱਚੋਂ ਇੱਕ ਹੈ। … More
ਗੁਰਦੁਆਰਾ ਗੁਰੂ ਰਾਮਦਾਸ ਦਰਬਾਰ ਕੈਲਗਰੀ ਵੱਲੋਂ ਕਵੀ ਦਰਬਾਰ ਆਯੋਜਿਤ, ‘ਨੌਵਾਂ ਪਾਤਸ਼ਾਹ ਸੂਰਜ ਕੁਰਬਾਨੀਆਂ ਦਾ’
ਕੈਲਗਰੀ( ਜਸਵਿੰਦਰ ਸਿੰਘ ਰੁਪਾਲ):- ਗੁਰੂ ਤੇਗ ਬਹਾਦਰ ਜੀ ਦੀ ਵਿਲੱਖਣ ਸ਼ਹਾਦਤ ਨੂੰ ਸਮਰਪਿਤ ਇੱਕ ਕਵੀ ਦਰਬਾਰ ਗੁਰੂ ਰਾਮਦਾਸ ਦਰਬਾਰ ਕੈਲਗਰੀ ਵਿਖੇ ਕਰਵਾਇਆ ਗਿਆ ਜਿਸ ਵਿੱਚ ਦੋ ਦਰਜਨ ਤੋਂ ਵੀ ਵੱਧ ਕਵੀਆਂ ਨੇ ਹਿੱਸਾ ਲਿਆ। ਕਵੀਆਂ ਵਿੱਚ ਬੱਚੇ ਵੀ ਸਨ, ਬੀਬੀਆਂ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More