ਲੁਧਿਆਣਾ – ਸੁਪਰੀਮ ਕੋਰਟ ਵੱਲੋਂ ਪੰਜਾਬ ਵਿੱਚ ਚੁਣੇ ਗਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰਨਾ ਨਾ ਸਿਰਫ਼ ਅਧਿਆਪਕਾਂ ਲਈ ਇੱਕ ਵੱਡਾ ਝਟਕਾ ਹੈ ਜਿਨ੍ਹਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ, ਸਗੋਂ ਇਹ ਪੰਜਾਬ ਵਿੱਚ ਉੱਚ ਸਿੱਖਿਆ … More
ਅੰਮ੍ਰਿਤਸਰ – ਅੰਮ੍ਰਿਤਸਰ ਦੇ ਦੱਖਣੀ ਹਲਕੇ ਵਿੱਚ ਸਥਿਤ ਭਗਤਾਂਵਾਲਾ ਕੂੜੇ ਦਾ ਡੰਪ, ਜੋ ਕਈ ਸਾਲਾਂ ਤੋਂ ਸ਼ਹਿਰ ਦੀ ਸੁੰਦਰਤਾ ‘ਤੇ ਧੱਬਾ ਬਣਿਆ ਹੋਇਆ ਹੈ, ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਡੰਪ ਦੇ ਨਾਲ ਜੁੜੀਆਂ ਸਿਹਤ ਅਤੇ … More
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ … More
ਪਟਿਆਲਾ – ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਬੀਤੇ ਦਿਨੀਂ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਅਕਾਲ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਆਯੋਜਿਤ ਇਕ … More
ਸ਼ਹੀਦ ਭਾਈ ਜਿੰਦਾ ਦੀ ਭੈਣ ਸਮੇਤ ਸਿੱਖ ਬੀਬੀਆਂ ਨੇ ‘ਕੌਰਨਾਮਾ-2’ ਕੀਤੀ ਲੋਕ ਅਰਪਣਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਨਾਮੀ ਯੋਧੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਬੀਬੀ ਬਲਵਿੰਦਰ ਕੌਰ ਸਮੇਤ ਸ਼ਹੀਦ ਸਿੰਘਾਂ ਦੀਆਂ ਪਰਿਵਾਰਕ ਬੀਬੀਆਂ ਨੇ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਨੂੰ ਲੋਕ ਅਰਪਣ ਕੀਤਾ। ਲੇਖਕ … More
ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂਬੰਗਾ :- ਸਾਡੀਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ ਅਤੇ ਜਿਸ ਕਰਕੇ ਮਰੀਜ਼ ਨੂੰ ਬਹੁਤ ਤੇਜ਼ ਦਰਦ ਸਹਿਣਾ ਪੈਂਦਾ ਹੈ । ਇਸ ਜਾਣਕਾਰੀ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ … More
ਇੰਡੀਆ-ਪਾਕਿਸਤਾਨ ਦੇ ਫ਼ੌਜੀ ਸੰਤੁਲਨ ਨਾਲ ਹੀ ਅਮਨ-ਚੈਨ ਕਾਇਮ ਰਹਿ ਸਕੇਗਾ, ਪੰਜਾਬੀਆਂ ਤੇ ਸਿੱਖਾਂ ਨਾਲ ਹਕੂਮਤੀ ਵਿਤਕਰੇ ਬੰਦ ਹੋਣ : ਮਾਨਫ਼ਤਹਿਗੜ੍ਹ ਸਾਹਿਬ – “ਨਹਿਰੂ, ਗਾਂਧੀ ਤੇ ਜਿਨਾਹ ਦੀਆਂ ਵਿਤਕਰੇ ਭਰੀਆ ਕਾਰਵਾਈਆ ਅਤੇ ਜ਼ਬਰ ਨੇ 1947 ਵਿਚ ਸਾਡੇ ਪੰਜਾਬ ਨੂੰ ਤੋੜਕੇ 2 ਮੁਲਕ ਇੰਡੀਆਂ ਤੇ ਪਾਕਿਸਤਾਨ ਬਣਾ ਦਿੱਤੇ । ਫਿਰ 1966 ਵਿਚ ਪੰਜਾਬ ਦੀ ਮਲਕੀਅਤ ਧਰਤੀ ਨੂੰ ਹਰਿਆਣਾ-ਹਿਮਾਚਲ ਵਿਚ ਵੰਡਕੇ ਸਾਡੇ … More
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਕੇਸ ਵਿਚ ਪੁੱਲ ਬੰਗਸ਼ ਮਾਮਲਾ ਜਿਸ ਵਿਚ ਤਿੰਨ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ, ਇਸ ਕੇਸ ਦੀ ਇਕ ਅਹਿਮ ਗਵਾਹ ਹਰਪਾਲ ਕੌਰ ਨੇ … More
ਕੇਜਰੀਵਾਲ ਨੇ ਬੈਂਕ ਨੂੰ ਬੰਦ ਅਤੇ ਮਰਜ ਕਰਣ ਦੀ ਕੀਤੀਆਂ ਸਨ ਕੋਸ਼ਿਸ਼ਾਂ: ਬੀਬੀ ਰਣਜੀਤ ਕੌਰਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਾਮਗੜੀਆ ਸਿੱਖ ਬੈਂਕ ਨੂੰ ਡੁੱਬਣ ਅਤੇ ਕਿਸੇ ਹੋਰ ਬੈਂਕ ਵਿੱਚ ਮਰਜ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਬੈਂਕ ਨੂੰ ਬਚਾਉਣ ਅਤੇ ਸ਼ੇਅਰ ਕੈਪੀਟਲ ਵਧਾਉਣ ਦੇ ਉਪਰਾਲਿਆਂ ਨੂੰ ਬੂਰ ਪਿਆ … More
ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More
ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਆਨੰਦ ਮੈਰਿਜ (ਸੋਧ) ਐਕਟ, 2012 ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਮਾਨ ਸਰਕਾਰ ਦੀ ਆਲੋਚਨਾਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲਾ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਐਲਾਨ ‘ਤੇ ਭਾਜਪਾ ਦੇ ਸੂਬਾਈ ਬੁਲਾਰੇ ਅਤੇ … More
ਬਰਸਾਤੀ ਮੌਸਮ ਪੰਜਾਬ ਦੇ ਕਿਸਾਨਾ, ਪੰਜਾਬ ਸਰਕਾਰ ਅਤੇ ਖਾਸ ਤੌਰ ‘ਤੇ ਪੰਜਾਬ ਰਾਜ ਬਿਜਲੀ ਬੋਰਡ ਲਈ ਸ਼ੁਭ ਸ਼ਗਨ ਹੁੰਦਾ ਹੈ। ਕਿਸਾਨਾ ਦੀ ਜ਼ੀਰੀ ਦੀ ਫ਼ਸਲ ਵਾਸਤੇ ਲੋੜੀਂਦਾ ਪਾਣੀ ਮਿਲ ਜਾਂਦਾ ਹੈ, ਬਿਜਲੀ ਬੋਰਡ ਲਈ ਬਿਜਲੀ ਦੀ ਖ਼ਪਤ ਘਟ ਜਾਂਦੀ ਹੈ। … More
ਬੰਦ ਬੰਦ ਕਟਵਾਉਣ ਵਾਲੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀਹਰ ਰੋਜ ਅਰਦਾਸ ਵਿਚ ਜਿਨ੍ਹਾਂ ਦੀ ਕਮਾਈ ਦਾ ਧਿਆਨ ਧਰਕੇ ਵਾਹਿਗੁਰੂ ਬੋਲਿਆ ਜਾਂਦਾ ਹੈ, ਕਿੰਨੀ ਮਹਾਨ ਹੋਵੇਗੀ ਉਹ ਕੁਰਬਾਨੀ ਜਿਸ ਬਾਰੇ ਇਕ ਗੁਰਸਿੱਖ ਨੂੰ ਨਿਤ ਯਾਦ ਕਰਨ ਦੀ ਤਾਕੀਦ ਹੈ। ਵਾਹਿਗੁਰੂ ਜੀ ਦੇ ਜਨਮ-ਮਰਨ ਦੇ ਅਟੱਲ ਹੁਕਮ ਸਦਕਾ ਜੋ ਵੀ … More
ਸੋਸ਼ਲ ਮੀਡੀਆ ਤੋਂ ਰੁਜ਼ਗਾਰਆਧੁਨਿਕ ਯੁਗ ਵਿੱਚ ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਜਾਂ ਸੰਚਾਰ ਦਾ ਸਾਧਨ ਨਹੀਂ ਰਿਹਾ, ਸਗੋਂ ਇਹ ਇੱਕ ਸ਼ਕਤੀਸ਼ਾਲੀ ਆਰਥਿਕ ਸਾਧਨ ਵਜੋਂ ਉਭਰਿਆ ਹੈ। ਪਿਛਲੇ ਦਹਾਕੇ ਵਿੱਚ ਇੰਟਰਨੈੱਟ ਦੀ ਪਹੁੰਚ ਵਿੱਚ ਹੋਏ ਵਾਧੇ ਨੇ ਸੋਸ਼ਲ ਮੀਡੀਆ ਨੂੰ ਸਿਰਫ਼ ਸਮਾਂ ਬਰਬਾਦ ਕਰਨ ਦਾ … More
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਰਿਫ਼ ਨੂੰ ਲੈ ਕੇ ਵਿਸ਼ਵ ਪੱਧਰ ਤੇ ਤਹਿਲਕਾ ਮਚਾ ਦਿੱਤਾ ਹੈ। ਅਮਰੀਕਾ ਨੇ ਅਗਲੇ ਮਹੀਨੇ ਤੋਂ ਮੈਕਸੀਕੋ ਅਤੇ ਯੌਰਪੀਅਨ ਯੂਨੀਅਨ ਤੇ ਟੈਰਿਫ਼ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ … More
ਕੈਨੇਡਾ ਦੇ ਸਰੀ ’ਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਕਪਿਲ’ਜ਼ ਕੈਫ਼ੇ’ ‘ਤੇ ਗੋਲ਼ੀਬਾਰੀ “ਘਿਣਾਉਣੀ ਅਤੇ ਨਿੰਦਣਯੋਗ : ਪ੍ਰੋ. ਸਰਚਾਂਦ ਸਿੰਘ ਖਿਆਲਾਅੰਮ੍ਰਿਤਸਰ – ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਨਵੇਂ ਰੈਸਟੋਰੈਂਟ ‘ਕਪਿਲ’ਜ਼ ਕੈਫ਼ੇ’ ‘ਤੇ ਖੁੱਲ੍ਹੇਆਮ ਗੋਲ਼ੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ, ਇਸ ਨੂੰ “ਘਿਣਾਉਣੀ ਅਤੇ ਕਾਇਰਾਨਾ ਹਿੰਸਾ … More
ਗਲਾਸਗੋ: ਪੰਜ ਦਰਿਆ ਦੇ “ਮੇਲਾ ਬੀਬੀਆਂ ਦਾ” ‘ਚ ਵਗਿਆ ਬੋਲੀਆਂ, ਗਿੱਧੇ ਦਾ ਦਰਿਆਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀਆਂ ਸੰਸਥਾਨਾਂ ਵਿੱਚੋਂ ਮੋਹਰੀ ਬਣਕੇ ਵਿਚਰ ਰਹੇ ਪੰਜ ਦਰਿਆ ਅਦਾਰੇ ਵੱਲੋਂ ਸਾਲਾਨਾ ‘ਮੇਲਾ ਬੀਬੀਆਂ ਦਾ’ ਕਰਵਾ ਕੇ ਦੱਸ ਦਿੱਤਾ ਕਿ ਸਕਾਟਲੈਂਡ ਦੇ ਭਾਈਚਾਰੇ ਨੂੰ ਵੀ ਇੱਕ ਮੰਚ ’ਤੇ ਇਕੱਤਰ ਕੀਤਾ ਜਾ ਸਕਦਾ ਹੈ ਬਸ਼ਰਤੇ ਕਿ … More
ਡੇਟਨ ਦੇ ਸਿੱਖ ਭਾਈਚਾਰੇ ਨੇ ਅਮਰੀਕਾ ਦੇ 249ਵੇਂ ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾਡੇਟਨ, ਉਹਾਇਓ, (ਸਮੀਪ ਸਿੰਘ ਗੁਮਟਾਲਾ) : ਅਮਰੀਕਾ ਵਿੱਚ ਹਰ ਸਾਲ 4 ਜੁਲਾਈ ਨੂੰ ਇੱਥੋਂ ਦੇ ਵਸਨੀਕ ਅਮਰੀਕਾ ਦੇ ਝੰਡੇ ਲਹਿਰਾ ਕੇ, ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਕੱਢ ਕੇ ਅਤੇ ਰਾਤ ਨੂੰ ਆਤਿਸ਼ਬਾਜ਼ੀ ਕਰਕੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਆਜ਼ਾਦੀ ਦਿਵਸ … More
ਦਿੱਲੀ ਦੇ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਸੁਰਿੰਦਰ ਨੂੰ ਗੁਰਮੀਤ ਨੇ ਆ ਜੱਫੀ ਪਾਈ । ਉਹ ਪੰਜਾਬ ਤੋਂ ਦਿੱਲੀ ਨੂੰ ਟੈਕਸੀ ਚਲਾਂਉਦਾ ਸੀ। ਸੁਖਸਾਂਦ ਤੋਂ ਬਾਅਦ ਗੱਲਾਂ ਬਾਤਾਂ ਕਰਦੇ ਗੱਡੀ ਕੋਲ ਪਹੁੰਚ ਗਏ। ਟੈਕਸੀ ਪੰਜਾਬ ਦੇ ਰਸਤੇ ਪੈ ਗਈ।ਸੁਰਿੰਦਰ … More
ਕੋਠੀ ਦੱਬਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ … More
ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ, ਬੇਪਰਵਾਹ-ਅਜ਼ਾਦ ਕੋਈ ਬੱਦਲ਼ੀ ਜਿਹੀ, ਪਹਾੜੀਂ ਵਰਨੇ ਨੂੰ ਜਿਵੇਂ ਬੇਕਰਾਰ ਲੱਗਦੀ, ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ । ਮੇਰੀ ਗਲਤੀਆਂ ਨੂੰ ਆਪਨੇ ਸਿਰ ਲੈ ਲੈਂਦੀ ਹੈ, ਦਿਲ ਚ ਨਾ ਰੱਖੇ ਹਰ ਗੱਲ … More
ਹੁਸਨ ਇਸ਼ਕਹੁਸਨ ਇਸ਼ਕ ਤੋਂ ਹੱਦ ਪਿਆ ਪੁੱਛੇ, ਕਹੇ ਇਸ਼ਕ ਕੋਈ ਹੱਦ ਨਈਂ ਹੁੰਦੀ। ਦੱਸ ਮੁਹੱਬਤ ਕਿੰਨੀ ਕਰਨੈਂ? ਕਹੇ ਇਹ ਘੱਟ ਜਾਂ ਵੱਧ ਨਈਂ ਹੁੰਦੀ । ਕਿਸ ਨੇ ਕੀਤਾ ਹੁਸਨ ਨੂੰ ਕੈਦ ਕਿਓਂ ਇਸ਼ਕ ਨੂੰ ਸੱਦ ਨਈਂ ਹੁੰਦੀ ਇਸ਼ਕ ਕਚਹਿਰੀਆਂ ਹੋਣ ਮੁਲਤਵੀ … More
ਸਤਿਆਜੀਤ ਰੇ ਦੀ “ਗੋਲਪੋ ਬੋਲਿਏ ਤਾਰਿਨੀ ਖੁਰੂ” ਕਹਾਣੀ ’ਤੇ ਆਧਾਰਿਤ, ਅਨੰਤ ਮਹਾਦੇਵਨ ਦੀ ਫਿਲਮ ਦਿ ਸਟੋਰੀਟੈੱਲਰ (2025) ਅਸਲ ਮਿਹਨਤ ਅਤੇ ਪੈਸੇ ਵਿਚਕਾਰ ਦੇ ਟਕਰਾਅ ਨੂੰ ਕੇਂਦਰ ਵਿੱਚ ਰੱਖਦੀ ਹੈ। ਇਹ ਫਿਲਮ ਦੋ ਬਹੁਤ ਹੀ ਵੱਖਰੇ ਕਿਰਦਾਰਾਂ ਦੀ ਕਹਾਣੀ ਦਰਸਾਉਂਦੀ ਹੈ: … More
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮਅੰਮ੍ਰਿਤਸਰ – ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ … More
ਸੁਖਦੇਵ ਸਿੰਘ ਸ਼ਾਂਤ ਸਿੱਖ ਵਿਚਾਰਧਾਰਾ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਪੁਸਤਕਾਂ ਲਿਖਕੇ ਮਨੁੱਖਤਾ ਨੂੰ ਜਾਗਰੂਕ ਕਰਨ ਵਿੱਚ ਵਿਲੱਖਣ ਯੋਗਦਾਨ ਪਾ ਰਿਹਾ ਹੈ। ਹੁਣ ਤੱਕ ਉਸ ਦੀਆਂ ਤੇਰਾਂ ਧਾਰਮਿਕ ਰੰਗ ਵਿੱਚ ਰੰਗੀਆਂ ਹੋਈਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਆਮ … More
ਗ੍ਰੈਮੀ ਵੱਲੋਂ ਦਲਜੀਤ ਦੁਸਾਂਝ ਨਾਲ ਦਿਲਚਸਪ ਇੰਟਰਵਿਊ : ਪ੍ਰੋ. ਕੁਲਬੀਰ ਸਿੰਘਸੰਗੀਤ ਉਦਯੋਗ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਗ੍ਰੈਮੀ ਪੁਰਸਕਾਰ ਪ੍ਰਦਾਨ ਕੀਤਾ ਜਾਂਦਾ ਹੈ। ਅਸਲ ਵਿਚ ਇਨ੍ਹਾਂ ਨੂੰ ਗ੍ਰਾਮੋਫੋਨ ਐਵਾਰਡ ਕਿਹਾ ਜਾਂਦਾ ਹੈ ਜਿਹੜੇ ਅਮਰੀਕਾ ਦੀ ਰਿਕਾਰਡਿੰਗ ਅਕੈਡਮੀ ਦੁਆਰਾ ਦਿੱਤੇ ਜਾਂਦੇ ਹਨ। ਜਿਸ ਦਿਨ ਇਹ ਪੁਰਸਕਾਰ ਦਿੱਤੇ ਜਾਂਦੇ ਹਨ ਉਸਨੂੰ … More
ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ ਉਜਾਗਰ ਸਿੰਘਡਾ.ਸਰਬਜੀਤ ਸਿੰਘ ਕੰਗਣੀਵਾਲ ਖੋਜੀ ਪੱਤਰਕਾਰ, ਲੇਖਕ ਤੇ ਸੰਪਾਦਕ ਹੈ। ਉਹ ਜਿਹੜਾ ਵੀ ਕਾਰਜ਼ ਕਰਦਾ ਹੈ, ਉਸਦੀ ਡੂੰਘਾਈ ਤੱਕ ਜਾਣਕਾਰੀ ਪ੍ਰਾਪਤ ਕਰਕੇ ਮੁਕੰਮਲ ਕਰਦਾ ਹੈ, ਭਾਵੇਂ ਕਿਤਨਾ ਵੀ ਸਮਾਂ ਲੱਗ ਜਾਵੇ। ਮੁੱਢਲੇ ਤੌਰ ‘ਤੇ ਉਹ ਖੱਬੇ ਪੱਖੀ ਸੋਚ ਦਾ ਧਾਰਨੀ ਹੈ। … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More